ਡਾ. ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਮੌਕੇ ਦੋਆਬਾ ਆਦਰਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ 'ਚ ਸਕੂਲ ਵਿਕਾਸ ਕਮੇਟੀ ਵਲੋਂ ਦੰਦਾਂ ਦਾ ਕੈਂਪ ਲਗਾਇਆ ਗਿਆ। ਇਸ ਦਾ ਉਦਘਾਟਨ ਸ. ਪ੍ਰੇਮ ਸਿੰਘ ਬੂਰਾ ਨੇ ਕੀਤਾ। ਇਸ ਮੌਕੇ ਸਿਵਲ ਹਸਪਤਾਲ ਫਿਲੌਰ ਦੀ ਟੀਮ ਵਲੋਂ ਡਾ. ਕੁਲਦੀਪ ਰਾਏ ਨੇ ਬੱਚਿਆਂ ਦੇ ਦੰਦਾਂ ਦਾ ਨਿਰੀਖਣ ਕੀਤਾ। ਇਸ ਤੋਂ ਪਹਿਲਾ ਉਨ੍ਹਾਂ ਦੰਦਾਂ ਦੀ ਸਾਂਭ ਸੰਭਾਲ ਬਾਰੇ ਚਾਨਣਾ ਪਾਇਆ। ਕੈਂਪ 'ਚ ਲਾਇਨਜ਼ ਕਲੱਬ ਫਿਲੌਰ ਰਾਜ ਵਲੋਂ ਬੱਚਿਆਂ ਨੂੰ ਟੁੱਥ ਪੇਸਟ ਅਤੇ ਟੁੱਥ ਬਰੁੱਸ਼ ਵੀ ਤਕੀਮ ਕੀਤੇ ਗਏ। ਕਲੱਬ ਵਲੋਂ ਇੰਦਰਜੀਤ ਚੰਦੜ ਨੇ ਆਪਣੇ ਵਿਚਾਰ ਪੇਸ਼ ਕੀਤੇ। ਸਕੂਲ ਲਈ ਯੋਗਦਾਨ ਪਾਉਣ ਵਾਲੇ ਪ੍ਰਵਾਸੀ ਭਾਰਤੀਆਂ ਅਤੇ ਦਾਨੀਆਂ ਨੂੰ ਸਨਮਾਨ ਚਿੰਨ ਦਿੱਤੇ ਗਏ।
Labels
- Contact Us
- History
- ਸਹਿਕਾਰੀ ਸਭਾ
- ਸਖਸ਼ੀਅਤ
- ਸਮਾਜਿਕ ਸਰਗਰਮੀਆਂ
- ਸਵਿੱਤਰੀ ਬਾਈ ਫੂਲੇ ਸਟਡੀ ਸੈਂਟਰ
- ਸੈਟੇਲਾਈਟ ਵਿਊਂ
- ਕਬੱਡੀ
- ਕ੍ਰਿਕਟ
- ਛਿੰਝ
- ਦੁਆਬਾ ਗਰਲਜ਼ ਸਕੂਲ
- ਧਾਰਮਿਕ ਸਰਗਰਮੀਆਂ
- ਨੰਬੜਦਾਰ
- ਨਾਮਧਾਰੀ ਸਰਗਰਮੀਆਂ
- ਪੰਚਾਇਤ
- ਪੁਰਾਣੀਆਂ ਯਾਦਾਂ
- ਪ੍ਰਾਇਮਰੀ ਸਕੂਲ
- ਬੈਡਮਿੰਟਨ
- ਮਹਿੰਮੀ ਜਠੇਰੇ ਭਵਨ
- ਮੈਡੀਕਲ ਕੈਂਪ
- ਰਾਜਨੀਤਕ ਸਰਗਰਮੀਆਂ
- ਰੋਡ ਮੈਪ
- ਵਾਤਾਵਰਣ
- ਵਾਲੀਵਾਲ
- ਵਿਗਿਆਨਕ ਚੇਤਨਾ ਕੇਂਦਰ
- ਵਿਦਿਅਕ ਮੁਕਾਬਲੇ
Thursday, 6 December 2012
Thursday, 29 November 2012
Tuesday, 27 November 2012
Subscribe to:
Posts (Atom)










































































