Friday, 23 November 2012

ਆਈ ਕੈਂਪ ਕਮੇਟੀ ਵਲੋਂ ਦੋਆਬਾ ਸਕੂਲ 'ਚ ਅੱਖਾਂ ਦਾ ਕੈਂਪ ਲਗਾਇਆ

ਆਈ ਕੈਂਪ ਕਮੇਟੀ ਵਲੋਂ ਅਜੀਤ ਸਿੰਘ ਬੂਰਾ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ। ਇਸ ਦਾ ਉਦਘਾਟਨ ਅਕਾਲੀ ਆਗੂ ਅਮਰਜੀਤ ਸਿੰਘ ਸੰਧੂ ਨੇ ਕੀਤਾ। ਇਸ ਮੌਕੇ ਦੋਆਬਾ ਆਦਰਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੂੰ ਸਹਿਯੋਗ ਦੇਣ ਵਾਲੀਆਂ ਸਖਸ਼ੀਅਤਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਕੈਂਪ ਕਮੇਟੀ ਵਲੋਂ ਰਾਜਨ ਹਸਪਤਾਲ ਦੀ ਟੀਮ ਦਾ ਵੀ ਸਨਮਾਨ ਕੀਤਾ ਗਿਆ।





























No comments:

Post a Comment