Wednesday, 2 October 2013

ਪੰਚਾਇਤ ਨੇ ਨਸ਼ੇ ਖਿਲਾਫ ਜੰਗ ਦਾ ਕੀਤਾ ਐਲਾਨ

ਪਿੰਡ ਮੁਠੱਡਾ ਕਲਾਂ ਦੀ ਪੰਚਾਇਤ ਨੇ ਨਸ਼ਿਆਂ ਖਿਲਾਫ ਇੱਕ ਅਹਿਮ ਫੈਸਲਾ ਕਰਦੇ ਹੋਏ ਐਲਾਨ ਕੀਤਾ ਕਿ ਪਿੰਡ 'ਚੋਂ ਸ਼ਰਾਬ ਦਾ ਠੇਕਾ ਚੁਕਵਾਇਆ ਜਾਵੇਗਾ ਅਤੇ ਨਸ਼ੇ ਦੇ ਕਾਰੋਬਾਰ 'ਚ ਲੱਗੇ ਕਿਸੇ ਵਿਅਕਤੀ ਦੀ ਸਮਾਜਿਕ ਪੈਰਵਾਈ ਨਹੀਂ ਕੀਤੀ ਜਾਵੇਗੀ।