ਪਿੰਡ ਮੁਠੱਡਾ ਕਲਾਂ ਦੇ ਪ੍ਰਾਇਮਰੀ ਸਕੂਲ 'ਚ ਸੈਂਟਰ ਸਕੂਲ ਪੱਧਰ ਦੀ ਇੱਕ ਮੀਟਿੰਗ ਅਯੋਜਿਤ ਕੀਤੀ ਗਈ। ਜਿਸ 'ਚ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਉਨ੍ਹਾਂ ਸਕੂਲਾਂ 'ਚੋਂ ਮਾਪੇ ਹਾਜ਼ਰ ਹੋਏ। ਸਰਕਾਰੀ ਪ੍ਰਾਇਮਰੀ ਸਕੂਲ ਮੁਠੱਡਾ ਕਲਾਂ ਦੇ ਬੱਚਿਆਂ ਨੇ ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਜਿਸ ਦੀ ਹਾਜ਼ਰੀਨ ਨੇ ਕਾਫੀ ਸਰਹਾਨਾ ਕੀਤੀ। ਸਕੂਲ ਸਟਾਫ ਨੇ ਮਹਿਮਾਨਾਂ ਨੂੰ ਜੀਆਇਆ ਕਿਹਾ ਅਤੇ ਧੰਨਵਾਦ ਕੀਤਾ।
Labels
- Contact Us
- History
- ਸਹਿਕਾਰੀ ਸਭਾ
- ਸਖਸ਼ੀਅਤ
- ਸਮਾਜਿਕ ਸਰਗਰਮੀਆਂ
- ਸਵਿੱਤਰੀ ਬਾਈ ਫੂਲੇ ਸਟਡੀ ਸੈਂਟਰ
- ਸੈਟੇਲਾਈਟ ਵਿਊਂ
- ਕਬੱਡੀ
- ਕ੍ਰਿਕਟ
- ਛਿੰਝ
- ਦੁਆਬਾ ਗਰਲਜ਼ ਸਕੂਲ
- ਧਾਰਮਿਕ ਸਰਗਰਮੀਆਂ
- ਨੰਬੜਦਾਰ
- ਨਾਮਧਾਰੀ ਸਰਗਰਮੀਆਂ
- ਪੰਚਾਇਤ
- ਪੁਰਾਣੀਆਂ ਯਾਦਾਂ
- ਪ੍ਰਾਇਮਰੀ ਸਕੂਲ
- ਬੈਡਮਿੰਟਨ
- ਮਹਿੰਮੀ ਜਠੇਰੇ ਭਵਨ
- ਮੈਡੀਕਲ ਕੈਂਪ
- ਰਾਜਨੀਤਕ ਸਰਗਰਮੀਆਂ
- ਰੋਡ ਮੈਪ
- ਵਾਤਾਵਰਣ
- ਵਾਲੀਵਾਲ
- ਵਿਗਿਆਨਕ ਚੇਤਨਾ ਕੇਂਦਰ
- ਵਿਦਿਅਕ ਮੁਕਾਬਲੇ
Tuesday, 22 December 2015
Monday, 21 December 2015
Subscribe to:
Posts (Atom)



