ਦੋਆਬਾ ਸਕੂਲ 'ਚ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਸੱਤਾ ਬੂਰਾ ਦੀ ਅਗਵਾਈ ਹੇਠ ਇੱਕ ਕੈਂਪ ਲਗਾਇਆ ਗਿਆ। ਇਸ ਕੈਂਪ 'ਚ ਕੈਂਸਰ ਤੋਂ ਬਿਨ੍ਹਾਂ ਹੋਰ ਬਿਮਾਰੀਆਂ ਦੀ ਵੀ ਜਾਂਚ ਪੜਤਾਲ ਕੀਤੀ ਗਈ। ਸੁਸਾਇਟੀ ਵਲੋਂ ਆਈ ਡਾਕਟਰਾਂ ਦੀ ਟੀਮ ਨੇ ਹਾਜ਼ਰੀਨ ਨੂੰ ਕੈਂਸਰ ਦੇ ਕਾਰਨ, ਲੱਛਣ ਅਤੇ ਬਚਾਅ ਕਰਨ ਦੇ ਤਰੀਕਿਆਂ ਬਾਰੇ ਭਰਪੂਰ ਜਾਣਕਾਰੀ ਦਿੱਤੀ।
No comments:
Post a Comment