Sunday, 28 February 2016

ਸ਼੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਪ੍ਰਬੰਧਕ ਕਮੇਟੀ ਮੁਠੱਡਾ ਕਲਾਂ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਪਾਠ ਦੇ ਭੋਗ ਪਾਏ ਗਏ ਅਤੇ ਮਿਸ਼ਨਰੀ ਗਾਇਕਾਂ ਨੇ ਗੁਰੂ ਰਵਿਦਾਸ ਜੀ ਦੀ ਜੀਵਨੀ ਨਾਲ ਸਬੰਧਤ ਰਚਨਾਵਾਂ ਪੇਸ਼ ਕੀਤੀਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਹਿਯੋਗੀ ਸੱਜਣਾ ਨੂੰ ਯਾਦਗਾਰੀ ਚਿੰਨ ਤਕਸੀਮ ਕੀਤੇ ਗਏ। 

 

No comments:

Post a Comment