Wednesday, 8 June 2016

ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਅੱਜ ਪਿੰਡ ਮੁਠੱਡਾ ਕਲਾਂ ਦੇ ਗੁਰਦੁਆਰਾ ਗੁਰੂ ਦੀ ਬੋਹੜ, ਪਾਤਸ਼ਾਹੀ ਪੰਜਵੀਂ ਵਲੋਂ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਹ ਛਬੀਲ ਪਿੰਡ ਦੀ ਤਿਰਵੈਣੀ ਹੇਠ ਲਗਾਈ ਗਈ। ਇਸ ਛਬੀਲ ’ਚ ਨੌਜਵਾਨਾਂ ਨੇ ਵੱਧ ਚੜ ਕੇ ਸੇਵਾ ਕੀਤੀ।
 

No comments:

Post a Comment